ਪੰਜਾਬ

punjab

ETV Bharat / videos

ਜਲ੍ਹਿਆਂਵਾਲਾ ਬਾਗ ਵਿਖੇ ਭਗਵੰਤ ਮਾਨ ਤੇ ਕੇਜਰੀਵਾਲ ਹੋਏ ਨਮਨ - Tribute to the martyrs at Jallianwala Bagh

By

Published : Mar 13, 2022, 1:52 PM IST

Updated : Feb 3, 2023, 8:19 PM IST

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ (Punjab Assembly Elections) ਚੋਣਾਂ ਵਿੱਚ ਬਹੁਮਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਲੀਡਰਸ਼ਿਟ (Aam Aadmi Party leadership) ਅੰਮ੍ਰਿਤਸਰ ਵਿਖੇ ਪਹੁੰਚੀ ਹੈ। ਇਸ ਮੌਕੇ ਜਿੱਥੇ ਇਹ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ (Sachkhand Sri Darbar Sahib) ਨਤਮਸਤਕ ਹੋਈ, ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਤੇ ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ (new Chief Minister of Punjab Bhagwant Mann) ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
Last Updated : Feb 3, 2023, 8:19 PM IST

ABOUT THE AUTHOR

...view details