ਭਗਵੰਤ ਮਾਨ ਤੇ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮ੍ਰਿਤਸਰ: ਪੰਜਾਬ 'ਚ ਨਵੀਂ ਸਰਕਾਰ ਬਣਨ ਜਾਂ ਰਹੀ ਹੈ, ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਨਵੇਂ ਬਣੇ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਉਨ੍ਹਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਦਾ ਸਨਮਾਨ ਕੀਤਾ ਗਿਆ।
Last Updated : Feb 3, 2023, 8:19 PM IST