ਭਗਵੰਤ ਮਾਨ ਨੇ ਲਾਭ ਸਿੰਘ ਉਗੋਕੇ ਦੇ ਹੱਕ 'ਚ ਕੀਤੀ ਚੋਣ ਰੈਲੀ - ਚੋਣ ਮੈਦਾਨ ਵਿੱਚ ਉਤਾਰੇ ਲਾਭ ਸਿੰਘ ਉਗੋਕੇ
ਭਦੌੜ: ਵਿਧਾਨ ਸਭਾ ਹਲਕਾ ਭਦੌੜ ਵਿਖੇ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਲਾਭ ਸਿੰਘ ਉਗੋਕੇ ਦੇ ਪੱਖ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਚੋਣ ਰੈਲੀ ਕਰਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਰੋਧੀਆਂ ਤੇ ਤੰਜ ਕੱਸੇ ਇਸ ਸਮੇਂ ਭਗਵੰਤ ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਜਿਸ ਦੀ ਮਿਸਾਲ ਉਨ੍ਹਾਂ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਵਿੱਚ ਹੋ ਰਹੇ ਇਕੱਠ ਦਿਖਾ ਰਹੇ ਹਨ।
Last Updated : Feb 3, 2023, 8:16 PM IST