Bhagwant Mann Oath ceremony: ਵਿਧਾਇਕ ਲਾਭ ਸਿੰਘ ਉੱਗੋਕੇ ਦੀ ਲੋਕਾਂ ਨੂੰ ਅਪੀਲ - Bhagwant Mann Oath ceremony
ਭਦੌੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister of Punjab) ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ (Aam Aadmi Party) ਦੇ ਵਿਧਾਇਕ ਲਾਭ ਸਿੰਘ ਉੱਗੋਕੇ (MLA Labh Singh Ugoke) ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ। ਕਿ 16 ਮਾਰਚ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ (New Punjab Chief Minister Bhagwant Mann) ਖਟਕੜ ਕਲਾਂ ਵਿਖੇ ਸੁਹੰ ਚੁੱਕਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਖਟਕੜ ਕਲਾਂ ਵਿਖੇ ਪਹੁੰਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੁਟੇਰਿਆਂ ਨੂੰ ਪੰਜਾਬ ਦੀ ਸੱਤਾ ਤੋਂ ਬਾਹਰ ਕਰਕੇ ਇੱਕ ਇਮਾਨਦਾਰ ਲੋਕਾਂ ਦੀ ਪਾਰਟੀ ਨੂੰ ਪੰਜਾਬ ਦੀ ਵਾਂਗ ਡੋਰ ਦਿੱਤੀ ਹੈ, ਜਿਸ ਆਮ ਆਦਮੀ ਪਾਰਟੀ ਬਾ-ਖੂਬੀ ਤਰ੍ਹਾਂ ਨਾਲ ਨਿਭਾਏਗੀ।
Last Updated : Feb 3, 2023, 8:19 PM IST