ਖੇਤੀਬਾੜੀ ਮਾਹਿਰਾਂ ਨੇ ਈਟੀਵੀ ਭਾਰਤ ਨਾਲ ਸਬਜ਼ੀਆਂ ਦੀ ਖੇਤੀ ਬਾਰੇ ਜਾਣਕਾਰੀ ਕੀਤੀ ਸਾਂਝੀ - ਫੱਲ
ਸਿਹਤ ਲਈ ਖਾਣਾ ਪੀਣਾ ਬਹੁਤ ਜ਼ਰੂਰੀ ਹੈ ਪਰ ਅੱਜਕਲ ਹਰ ਚੀਜ਼ ਵਿੱਚ ਮਿਲਾਵਟ ਹੈ ਜਿਸ ਨਾਲ ਸ਼ਰੀਰ ਨੂੰ ਅਨੇਕਾਂ ਬੀਮਾਰੀਆਂ ਲੱਗ ਜਾਂਦੀਆਂ ਹਨ। ਅੱਜਕਲ ਹਰ ਤਰ੍ਹਾਂ ਦੀਆਂ ਸਬਜ਼ੀਆਂ ਅਤੇ ਫੱਲਾਂ 'ਤੇ ਕੀਟਨਾਸ਼ਕ ਦਵਾਈਆਂ ਛਿੜਕੀਆ ਜਾਂਦਾ ਹੈ, ਜੋ ਸ਼ਰੀਰ ਨੂੰ ਖ਼ਰਾਬ ਕਰਦੇ ਹਨ। ਇਸ ਬਾਰੇ ਖੇਤੀਬਾੜੀ ਦੇ ਮਾਹਿਰ ਉਮੇਂਦਰ ਦੱਤ ਅਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੀ ਸਾਬਕਾ ਪ੍ਰੋਫੈਸਰ ਅਤੇ ਡੀਨ ਸਤਵਿੰਦਰ ਕੌਰ ਨੇ ਈਟੀਵੀ ਨਾਲ ਗੱਲਬਾਤ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ।