ਯੋਗ ਗੁਰੂ ਬਾਬਾ ਰਾਮਦੇਵ ਦੀ ਈਟੀਵੀ ਭਾਰਤ ਨਾਲ ਖ਼ਾਸ ਗ਼ੱਲਬਾਤ - ਈਟੀਵੀ ਭਾਰਤ
ਦੁਨੀਆ ਭਰ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕਾਂ ਨੂੰ ਇਸ ਵਾਇਰਸ ਤੋਂ ਬਚਣ ਲਈ ਜ਼ਰੂਰੀ ਉਪਾਅ ਵੀ ਦੱਸੇ ਜਾ ਰਹੇ ਹਨ। ਇਸ ਦਰਮਿਆਨ ਈਟੀਵੀ ਭਾਰਤ ਦੇ ਰਿਜਨਲ ਐਡੀਟਰ ਬ੍ਰਜਮੋਹਨ ਨੇ ਯੋਗ ਗੁਰੂ ਬਾਬਾ ਰਾਮਦੇਵ ਨਾਲ ਖ਼ਾਸ ਗ਼ੱਲਬਾਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਕੋਰੋਨਾ ਨਾਲ ਲੜਨ ਲਈ ਆਯੂਰਵੈਦਿਕ ਤੇ ਯੋਗ ਦੇ ਫ਼ਾਇਦੇ ਦੱਸੇ।