ਅਟਲ ਭੂਜਲ ਯੋਜਨਾ ਵਿੱਚ ਪੰਜਾਬ ਨੂੰ ਵੀ ਕੀਤਾ ਜਾਵੇ ਸ਼ਾਮਿਲ: ਭੁੰਦੜ - ਬਲਵਿੰਦਰ ਸਿੰਘ ਭੁੰਦੜ
ਅਕਾਲੀ ਦਲ ਦੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੁੰਦੜ ਨੇ ਰਾਜ ਸਭਾ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਅਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ਅਟਲ ਭੂਜਲ ਯੋਜਨਾ ਵਿੱਚ ਪੰਜਾਬ ਨੂੰ ਵੀ ਸ਼ਾਮਿਲ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ 90 ਫੀਸਦੀ ਸਬਸੀਡੀ ਦੇਣ ਦੀ ਗੱਲ ਕਹੀ।