ਦਿੱਲੀ ਪੁਲਿਸ ਨੇ ਕਿਸਾਨਾਂ ਉੱਤੇ ਵਰਾਏ ਅੱਥਰੂ ਗੈਸ ਦੇ ਗੋਲੇ - ਟਰੈਕਟਰਾਂ ਦਾ ਨੁਕਸਾਨ
ਸਿੰਘੂ ਬਾਰਡਰ ਉੱਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਦੇੜਣ ਦੇ ਲਈ ਦਿੱਲੀ ਪੁਲਿਸ ਹਰ ਹੀਲਾ ਵਰਤ ਰਹੀ ਹੈ। ਜਿਸ ਦੇ ਤਹਿਤ ਪੁਲਿਸ ਨੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਅੱਗੇ ਵਧਣ ਤੋਂ ਰੋਕਿਆ ਗਿਆ।