ਪੰਜਾਬ ਸਰਕਾਰ ਕਿਸਾਨਾਂ ਨੂੰ ਬਣਾ ਰਹੀ ਹੈ ਮੂਰਖ: ਦੁਸ਼ਯੰਤ ਚੌਟਾਲਾ - ਪੰਜਾਬ ਦੀ ਕੈਪਟਨ ਸਰਕਾਰ
ਪੰਚਕੂਲਾ: ਹਰਿਆਣੇ ਦੇ ਉਪ-ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਦੇ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਾਨੂੰਨਾਂ ਨੂੰ ਲੈ ਕੇ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਦੀਆਂ ਅੱਖਾਂ 'ਚ ਘੱਟਾ ਪਾਉਣ ਵਾਸਤੇ ਇਹ ਕਾਨੂੰਨਾਂ ਪਾਸ ਕੀਤਾ ਹੈ।