ਖ਼ਬਰ ਦਾ ਅਸਰ: ਪੰਚਕੂਲਾ 'ਚ ਕਰਵਾਏ ਗਏ ਸ਼ਰਾਬ ਦੇ ਠੇਕੇ ਬੰਦ - ਪੰਚਕੂਲਾ 'ਚ ਕਰਵਾਏ ਗਏ ਸ਼ਰਾਬ ਦੇ ਠੇਕੇ ਬੰਦ
ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿੱਚ 21 ਦਿਨਾਂ ਲਈ ਲਾਕਡਾਊਨ ਐਲਾਨਿਆ ਗਿਆ ਹੈ। ਇਸ ਦੇ ਮੱਦੇਨਜ਼ਰ ਪੰਚਕੂਲਾ 'ਚ ਈਟੀਵੀ ਭਾਰਤ ਦੀ ਖ਼ਬਰ ਦੇ ਅਸਰ ਵਜੋਂ ਪ੍ਰਸ਼ਾਸਨ ਵੱਲੋਂ ਸ਼ਰਾਬ ਦੇ ਠੇਕੇ ਬੰਦ ਕਰਵਾ ਦਿੱਤੇ ਗਏ ਹਨ। ਦੱਸ ਦਈੇਏ ਕਿ ਬੀਤੇ ਦਿਨੀਂ ਈਟੀਵੀ ਭਾਰਤ ਵੱਲੋਂ ਖ਼ਬਰ ਨਸ਼ਰ ਕੀਤੀ ਗਈ ਸੀ ਕਿ ਲਾਕਡਾਊਨ ਦੇ ਬਾਵਜੂਦ ਸ਼ਰਾਬ ਦੇ ਠੇਕੇ ਖੋਲ੍ਹੇ ਜਾ ਰਹੇ ਹਨ।