ਗੁਰਜੀਤ ਔਜਲਾ ਮਨਮੋਹਨ ਸਿੰਘ ਨੂੰ ਮਿਲੇ, ਪ੍ਰਾਪਤ ਕੀਤਾ ਆਸ਼ੀਰਵਾਦ
ਦਿੱਲੀ ਵਿੱਚ ਪੰਜਾਬ ਦੇ ਸਾਂਸਦ ਗੁਰਜੀਤ ਔਜਲਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲੇ ਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ।