26 ਜਨਵਰੀ ਦੀ ਪਰੇਡ 'ਚ ਗੁਰੂ ਨਾਨਕ ਦੀਆਂ ਸਿੱਖਿਆਵਾਂ ਦੀ ਹੋਵੇਗੀ ਝਲਕ - republic day parade
ਭਾਰਤ ਦੇ ਗਣਤੰਤਰ ਦਿਵਸ ਮੌਕੇ ਰਾਜਪੱਥ ਤੇ ਹੋਣ ਵਾਲੀ ਪ੍ਰੇਡ ਵਿੱਚ ਇਸ ਸਾਲ ਪੰਜਾਬ ਦੀ ਝਾਕੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ। ਜਿਸ ਵਿੱਚ ਗੁਰੂ ਜੀ ਦੇ "ਕਿਰਤ ਕਰਨ, ਵੰਡ ਛੱਕਣ ਤੇ ਨਾਮ ਜਪਣ" ਸਿਧਾਂਤ ਨੂੰ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।
TAGGED:
republic day parade