ਦੱਖਣ 'ਚ ਵੀ ਧੂਮ ਧਾਮ ਨਾਲ ਮਨਾਇਆ ਗਿਆ 550ਸਾਲਾ ਪ੍ਰਕਾਸ਼ ਪੁਰਬ - 550th birth aniversary of Sri Guru Nanak
550 ਵੇਂ ਪ੍ਰਕਾਸ਼ ਪੁਰਬ ਨੂੰ ਸੰਬੰਧਤ ਜਿੱਥੇ ਵੱਖ ਵੱਖ ਥਾਵਾਂ 'ਤੇ ਸਮਾਗਮ ਕਰਵਾਏ ਗਏ ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਸਾਲਾ ਆਧਰਾ ਪ੍ਰਦੇਸ਼ ਦੇ ਵਿਸਾਖਾਪਟਨਮ 'ਚ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬਹੁ ਗਿਣਤੀ ਸਿੱਖਾਂ ਨੇ ਸ਼ਿਰਕਤ ਕੀਤੀ। ਆਧਰਾਂ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਅਮਜ਼ਾਦ ਬਾਸ਼ਾ ਨੇ ਵੀ ਗੁਰੂ ਘਰ ਆਪਣੀ ਹਾਜ਼ਰੀ ਲਗਵਾਈ। ਬਾਸ਼ਾ ਨੇ ਲੋਕਾਂ ਨੂੰ ਸੰਬੋਧਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੁਨੇਹਾ ਦਿੱਤਾ।
TAGGED:
Gurunanak's 550 th Jayanthi