ਜਸਬੀਰ ਸਿੰਘ ਗਿੱਲ ਨੇ ਲੋਕ ਸਭਾ 'ਚ ਚੁੱਕਿਆ ਐਸਜੀਪੀਸੀ ਚੋਣਾਂ ਦਾ ਮੁੱਦਾ - ਜਸਬੀਰ ਸਿੰਘ ਗਿੱਲ
ਖਡੂਰ ਸਾਹਿਬ ਤੋਂ ਐਮਪੀ ਜਸਬੀਰ ਸਿੰਘ ਗਿੱਲ ਨੇ ਲੋਕ ਸਭਾ 'ਚ ਐਸਜੀਪੀਸੀ ਦੀਆਂ ਚੋਣਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਬੜੀਆਂ ਕੁਰਬਾਨੀਆਂ ਤੋਂ ਬਾਅਦ ਐਸਜੀਪੀਸੀ ਦਾ ਗਠਨ ਕੀਤਾ ਗਿਆ ਸੀ ਪਰ ਹੁਣ ਗੁਰਦੁਆਰਿਆਂ ਦੇ ਗੋਲਕਾਂ ਦੀ ਸ਼ਰੇਆਮ ਲੁੱਟ ਹੋ ਰਹੀ ਹੈ।