ਕੇਜਰੀਵਾਲ ਬਨਾਮ ਤਿਵਾਰੀ: ਲੋਕਾਂ ਨੂੰ ਫ਼ੈਸਲਾ ਲੈਣ 'ਚ ਆਸਾਨੀ ਹੋਵੇਗੀ: ਸੰਜੇ ਸਿੰਘ - kejriwal vs manoj tiwari
ਹਰਦੀਪ ਪੁਰੀ ਦੇ ਬੀਜੇਪੀ ਦੇ ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਆਮ ਆਦਮੀ ਪਾਰਟੀ 'ਚ ਖੁਸ਼ੀ ਦੀ ਲਹਿਰ ਹੈ। ਆਪ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਹੁਣ 2020 'ਚ ਆਪ ਦੀ ਸਰਕਾਰ ਪੱਕੀ ਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਭਾਜਪਾ ਵੱਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਦਾ ਐਲਾਨ ਕਰਨ ਤੋਂ ਬਾਅਦ ਲੋਕਾਂ ਨੂੰ ਫ਼ੈਸਲਾ ਲੈਣ 'ਚ ਆਸਾਨੀ ਹੋਵੇਗੀ।