ਫ਼ੈਸਲੇ ਵਿਰੁੱਧ ਦਾਇਰ ਨਹੀਂ ਕੀਤੀ ਜਾਵੇਗੀ ਕੋਈ ਪਟੀਸ਼ਨ: ਇਕਬਾਲ ਅੰਸਾਰੀ - muslim side on ayodhya case
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਦੇ ਇਕਬਾਲ ਅੰਸਾਰੀ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਉੱਤੇ ਕਿਹਾ ਕਿ ਉਹ ਖੁਸ਼ ਹਨ ਕਿ ਸੁਪਰੀਮ ਕੋਰਟ ਨੇ ਆਖ਼ਰਕਾਰ ਫ਼ੈਸਲਾ ਸੁਣਾਇਆ ਹੈ ਅਤੇ ਉਹ ਅਦਾਲਤ ਦੇ ਫ਼ੈਸਲੇ ਦਾ ਸਤਿਕਾਰ ਕਰਦੇ ਹਨ। ਇਸ ਫ਼ੈਸਲੇ ਵਿਰੁੱਧ ਕੋਈ ਪਟੀਸ਼ਨ ਆਦਿ ਦਾਇਰ ਨਹੀਂ ਕੀਤੀ ਜਾਵੇਗੀ।