ਡੋਭਾਲ ਦਾ ਨਿਸ਼ਾਨਾ, ਕਿਹਾ- FATF ਕਾਰਨ ਦਬਾਅ ਹੇਠ ਪਾਕਿਸਤਾਨ - ajit doval attacks pakistan terrorism
ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਐੱਨਆਈਏ ਨਾਲ ਜੁੜੇ ਇੱਕ ਪ੍ਰੋਗਰਾਮ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਇੱਕ ਵਾਰ ਮੁੜ ਅੱਤਵਾਦ ਵਿਰੁੱਧ ਲੜਾਈ ਉੱਤੇ ਜ਼ੋਰ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਅੱਤਵਾਦ ਨੂੰ ਆਪਣੇ ਸਿਸਟਮ ਦਾ ਹਿੱਸਾ ਬਣਾ ਲਿਆ ਹੈ ਜਿਸ ਦੀ ਵਰਤੋਂ ਉਹ ਭਾਰਤ ਵਿਰੁੱਧ ਕਰ ਰਿਹਾ ਹੈ। ਉਨ੍ਹਾਂ ਕਿਹਾ, "ਅਸੀਂ ਅੱਤਵਾਦੀਆਂ ਨੂੰ ਖ਼ਤਮ ਕਰਨ ਵਿੱਚ ਸਫ਼ਲ ਹੋ ਰਹੇ ਹਾਂ ਪਰ ਹੁਣ ਸਾਡਾ ਅਗਲਾ ਨਿਸ਼ਾਨਾ ਅੱਤਵਾਦੀਆਂ ਦੀ ਵਿਚਾਰਧਾਰਾ ਨੂੰ ਖ਼ਤਮ ਕਰਨਾ ਹੈ।"
Last Updated : Oct 14, 2019, 2:20 PM IST