ਪਰਕਾਸ਼ ਸਿੰਘ ਬਾਦਲ ਨੇ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦੀ ਕੀਤੀ ਨਿਖੇਧੀ - ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ
ਪਾਕਿਸਤਾਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਤੇ ਹੋਈ ਪੱਥਰਬਾਜ਼ੀ ਦਾ ਦੁਨੀਆ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਉੱਥੇ ਹੀ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ।