ਮੱਧ ਪ੍ਰਦੇਸ਼ 'ਚ ਭਾਰੀ ਮੀਂਹ ਦਾ ਕਹਿਰ ਜਾਰੀ, ਪੁਲ 'ਤੇ ਫਸੀ ਯਾਤਰੀਆਂ ਦੀ ਬੱਸ - Distric addministration
ਮੱਧ ਪ੍ਰਦੇਸ਼ ਦੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਜਿਸ ਕਾਰਨ ਨਦੀਆਂ ਅਤੇ ਨਾਲੇ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਗ ਰਹੇ ਹਨ। ਭਾਰੀ ਮੀਂਹ ਕਾਰਨ ਲੋਕਾਂ ਦਾ ਜੀਵਨ ਪ੍ਰਭਾਵਤ ਹੋਇਆ ਹੈ ਅਤੇ ਮੀਂਹ ਦੇ ਕਾਰਨ ਆਵਾਜਾਈ ਵੀ ਠੱਪ ਪੈ ਚੁੱਕੀ ਹੈ।