ਵਾਹ ਵਾਹ ਗੁਰੂ ਗੋਬਿੰਦ ਸਿੰਘ ਆਪੇ ਗੁਰ ਚੇਲਾ - ਗੁਰੂ ਗੋਬਿੰਦ ਸਿੰਘ ਜੀ
ਸਮੇਂ ਦੀ ਫਿਤਰਤ ਹੈ ਕਿ ਜੋ ਗੁਜ਼ਰ ਜਾਂਦਾ ਹੈ ਤੇ ਦੁਬਾਰਾ ਕਿਸੇ ਲਈ ਵਾਪਸ ਨਹੀਂ ਆਉਂਦਾ, ਪਰ ਕੁੱਝ ਸ਼ਖ਼ਸੀਅਤਾਂ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਆਉਣ ਵਾਲਾ ਸਮਾਂ ਵੀ ਬਾਰ-ਬਾਰ ਯਾਦ ਕਰਦਾ ਹੈ। ਅਜਿਹੇ ਹੀ ਸਾਹਿਬ-ਏ-ਕਮਾਲ, ਨੀਲੇ ਘੋੜੇ ਦੇ ਸ਼ਾਹ ਸਵਾਰ, ਬਾਜਾਂ ਵਾਲੇ, ਕਲਗੀਧਰ, ਸਿੱਖਾਂ ਦੇ ਦਸਵੇਂ ਗੁਰੂ ਅਤੇ ਖ਼ਾਲਸੇ ਦੀ ਸਥਾਪਨਾ ਕਰਨ ਵਾਲੇ ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ 7 ਪੋਹ ਸਦੀ, 23 ਪੋਹ 1723 ਵਿਕਰਮੀ ਸੰਮਤ ਭਾਵ ਕਿ 22 ਦਸੰਬਰ 1666 ਨੂੰ ਬਿਹਾਰ ਦੇ ਪਟਨਾ ਵਿਖੇ ਮਾਤਾ ਗੁਜਰੀ ਦੀ ਕੁੱਖੋਂ ਹੋਇਆ। ਦੇਖੋ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਈਟੀਵੀ ਭਾਰਤ ਦੀ ਖ਼ਾਸ ਪੇਸ਼ਕਸ਼...