ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਣਤੰਤਰ ਦਿਵਸ ਮੌਕੇ ਕੱਢੀ ਪੰਜਾਬ ਦੀ ਝਾਕੀ - ਪੰਜਾਬ ਦੀ ਝਾਕੀ
ਗਣਤੰਤਰ ਦਿਵਸ ‘ਤੇ ਪੰਜਾਬ ਸਰਕਾਰ ਵੱਲੋਂ ਝਾਕੀ ਕੱਢੀ ਗਈ ਹੈ। ਇਸ ਵਾਰ ਪੰਜਾਬ ਦੀ ਝਾਕੀ ਦਾ ਥੀਮ ਬੇਹੱਦ ਖ਼ਾਸ ਹੈ। ਇਸ ਝਾਕੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਇਹ ਝਾਕੀ ‘ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ’ ਥੀਮ 'ਤੇ ਕੱਢੀ ਗਈ ਹੈ।