ਯੂਪੀ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ ਕਾਂਗਰਸ ਨੇ ਚੁੱਕਿਆ 'ਝੰਡਾ' - ਯੂਪੀ ਪੁਲਿਸ
ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ 'ਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਕਥਿਤ ਤੌਰ 'ਤੇ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਗਏ ਅੱਤਿਆਚਾਰ ਨੂੰ ਲੈ ਕੇ ਸੋਮਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।