ਵਿਸ਼ਵ ਮਹਿਲਾ ਦਿਵਸ 'ਤੇ ਈਟੀਵੀ ਭਾਰਤ ਦੀ ਮਹਿਲਾ ਵਰਕਰਾਂ ਨਾਲ ਖ਼ਾਸ ਗੱਲਬਾਤ - World Women's Day
ਵਿਸ਼ਵ ਭਰ ਵਿੱਚ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਹਿਲਾ ਸਮਾਨਤਾ ਦੇ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਈਟੀਵੀ ਭਾਰਤ ਨੇ ਆਪਣੇ ਵਰਕਰਾਂ ਨਾਲ ਗੱਲਬਾਤ ਕੀਤੀ। ਈਟੀਵੀ ਭਾਰਤ ਦੇ ਵਰਕਰਾਂ ਨੇ ਆਪਣੇ ਤਰਜ਼ਬੇ ਨੂੰ ਸਾਂਝਾ ਕੀਤਾ ਤੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਉਨ੍ਹਾਂ ਨੂੰ ਬਹੁਤ ਸਹਿਯੋਗ ਦਿੱਤਾ ਹੈ।