ਸੁਪਰੀਮ ਕੋਰਟ ਨੇ CBI ਨੂੰ ਦਿੱਤਾ ਵੱਡਾ ਝਟਕਾ, SIT ਕਰੇਗੀ ਹੁਣ ਮਾਮਲੇ ਦੀ ਜਾਂਚ - Supreme Court gave major shock to CBI in bahibal kalan goli kand
ਬਹਿਬਲ ਕਲਾਂ ਤੇ ਬਰਗਾੜੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ CBI ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਸਰਕਾਰ ਵੱਲੋਂ ਬਣਾਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਹੀ ਕਰੇਗੀ। ਇਸ ਮਾਮਲੇ 'ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਹਿਮਾਇਤ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਨੂੰ ਪੰਜਾਬ ਪੁਲਿਸ ਨੂੰ ਸੌਂਪਣ ਦੀ ਗੱਲ ਆਖੀ ਗਈ ਹੈ।