ਤਰੁੱਣ ਚੁੱਘ ਨੇ ਬਿਹਾਰ 'ਚ ਐਨਡੀਏ ਦੀ ਜਿੱਤ ਦਾ ਕੀਤਾ ਦਾਅਵਾ - ਕੌਮੀ ਜਮਹੂਰੀ ਗਠਜੋੜ
ਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੇ ਰੁਝਾਨ ਆ ਰਹੇ ਹਨ। ਇਨ੍ਹਾਂ ਰੁਝਾਨਾਂ ਕੌਮੀ ਜਮਹੂਰੀ ਗਠਜੋੜ ਅੱਗੇ ਚੱਲ ਰਿਹਾ ਹੈ। ਇਸ ਨੂੰ ਲੈ ਕੇ ਭਾਜਪਾ ਦੇ ਕੌਮੀ ਜਰਨਲ ਸਕੱਤਰ ਤਰੁਣ ਚੁੱਘ ਨੇ ਖੁਸ਼ੀ ਜਾਰਿਹ ਕੀਤੀ ਹੈ। ਉਨ੍ਹਾਂ ਨੇ ਭਾਜਪਾ ਅਤੇ ਇਸ ਦੇ ਗਠਜੋੜ ਦੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਅਤੇ ਜਨਤਾ ਦਲ (ਯੂ) ਦੀ ਸਰਕਾਰ ਬਿਹਾਰ ਵਿੱਚ ਬਣੇਗੀ।