'ਮਾਫੀਆ ਦਾ ਕਿੰਗ ਹੈ ਚਰਨਜੀਤ ਸਿੰਘ ਚੰਨੀ' - ਆਮ ਆਦਮੀ ਪਾਰਟੀ
ਰੋਪੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Shiromani Akali Dal President Sukhbir Singh Badal) ਨੇ ਰੂਪਨਗਰ ‘ਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ (Member of the Shiromani Committee) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਆਗੂ ਜਰਨੈਲ ਸਿੰਘ ਔਲਖ ਨੂੰ ਅਕਾਲੀ ਦਲ (Akali Dal) ਵਿੱਚ ਸ਼ਾਮਲ ਕੀਤਾ। ਇਨ੍ਹਾਂ ਦੋਵਾਂ ਆਗੂਆਂ ਦਾ ਸੁਖਬੀਰ ਸਿੰਘ ਬਾਦਲ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਜਮ ਕੇ ਨਿਸ਼ਾਨੇ ਸਾਧੇ, ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਸਭ ਤੋਂ ਵੱਡਾ ਰਾਜਾ ਹੈ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ‘ਤੇ ਪੰਜਾਬ ਨੂੰ ਲੁੱਟਣ ਦੇ ਵੀ ਇਲਜ਼ਾਮ ਲਗਾਏ।
Last Updated : Feb 3, 2023, 8:11 PM IST