ਈਟੀਵੀ ਭਾਰਤ ਨੇ ਲੋਕ ਸਭਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨਾਲ ਕੀਤੀ ਖ਼ਾਸ ਗੱਲਬਾਤ - ਲੋਕ ਸਭਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ
ਚੋਣਾਂ ਦੇ ਨੇੜੇ ਆਉਂਦੇ ਸਿਆਸੀ ਸਰਗਰਮੀਆਂ ਤੇਜ਼ ਹੋ ਰਹੀਆਂ ਹਨ। ਇਸ ਦੇ ਚੱਲਦਿਆਂ ਪਟਿਆਲਾ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨਾਲ ਈਟੀਵੀ ਭਾਰਤ ਦੀ ਖ਼ਾਸ ਗੱਲਬਾਤ। ਸੁਖਪਾਲ ਖਹਿਰਾ ਦੇ ਚੁੱਕੇ ਹੋਏ ਮੁੱਦੇ 'ਚੋਣ ਮੈਨੀਫੈਸਟੋ ਹੋਣਾ ਚਾਹੀਦੈ ਲੀਗ਼ਲ ਡਾਕੂਮੈਂਟ' 'ਤੇ ਸੁਰਜੀਤ ਸਿੰਘ ਰੱਖੜਾ ਨੇ ਸਹਿਮਤੀ ਪ੍ਰਗਟਾਈ ਹੈ।