ਪੰਜਾਬ

punjab

ETV Bharat / videos

VIDEO: ਕਿਸਾਨ ਕਿਉਂ ਕਰ ਰਹੇ ਆਪਣੀ ਗ੍ਰਿਫ਼ਤਾਰੀ ਦੀ ਮੰਗ? - captain

By

Published : Mar 30, 2019, 1:16 PM IST

ਤਰਨਤਾਰਨ: ਇੱਥੋਂ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਡਿਪਟੀ ਕਮਿਸ਼ਨਰ, ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਕੇ ਖੁਦ ਨੂੰ ਗ੍ਰਿਫਤਾਰੀ ਲਈ ਕੀਤਾ ਪੇਸ਼। ਪੰਜਾਬ ਦੇ 5 ਜ਼ਿਲ੍ਹਿਆਂ 'ਚ ਰੋਸ ਪ੍ਰਰਦਰਸ਼ਨ। ਇਸ ਦੇ ਚੱਲਦਿਆਂ ਤਰਨਤਾਰਨ ਵਿਖੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ ਵੱਲੋ ਜਿੱਥੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ, ਉੱਥੇ ਹੀ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।

ABOUT THE AUTHOR

...view details