'ਭਾਜਪਾ ਸਰਕਾਰ ਤੇ ਕਾਂਗਰਸ ਨੇ ਲੋਕਾਂ ਨੂੰ ਹਮੇਸ਼ਾ ਜ਼ੁਮਲੇ ਸੁਣਾਏ ਹਨ' - ਫ਼ਰੀਦਕੋਟ
ਈਟੀਵੀ ਭਾਰਤ ਨੇ ਹਲਕਾ ਫ਼ਰੀਦਕੋਟ ਤੋਂ ਲੋਕਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲੇ ਸੰਸਦ ਮੈਂਬਰ ਨਲ ਉਨ੍ਹਾਂ ਦਾ ਮੁਕਾਬਲਾ ਕਰ ਕੇ ਵੇਖ ਲੈਣ, ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੇ ਕਿਨ੍ਹਾਂ ਕੰਮ ਕੀਤਾ ਹੈ। ਉਨ੍ਹਾਂ ਭਾਜਪਾ ਸਰਕਾਰ ਤੇ ਕਾਂਗਰਸ ਨੇ ਲੋਕਾਂ ਨੂੰ ਹਮੇਸ਼ਾ ਜ਼ੁਮਲੇ ਸੁਣਾਏ ਹਨ।