ਹਿੰਦੁਸਤਾਨ ਸ਼ਕਤੀ ਸੈਨਾ ਨੇ ਰਾਸ਼ਟਰੀ ਸਮਾਗਮ ਕਰਵਾਇਆ - ਸ਼ਿਵ ਸੈਨਾ
ਪਟਿਆਲਾ: ਸ਼ਿਵ ਸੈਨਾ ਹਿੰਦੁਸਤਾਨ ਦੀ ਰਾਜਨੀਤਕ ਸ਼ਾਖਾ ਹਿੰਦੁਸਤਾਨ ਸ਼ਕਤੀ ਸੈਨਾ ਦੀ ਦੂਜਾ ਕੌਮੀ ਸਮਾਗਮ 31 ਅਗਸਤ 2019 ਨੂੰ ਪਟਿਆਲਾ ਦੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਦੇ ਨਜ਼ਦੀਕ ਪੰਚਾਇਤ ਭਵਨ ਵਿੱਚ ਕਰਵਾਇਆ ਗਿਆ। ਜਿਸ ਵਿਚ 11 ਪ੍ਰਦੇਸ਼ਾਂ ਤੋ ਹਿੰਦੁਸਤਾਨ ਸ਼ਕਤੀ ਸੈਨਾ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ।