ਪੰਜਾਬ

punjab

ETV Bharat / videos

ਨਹਿਰ 'ਚ ਨਹਾਉਂਦੇ ਸਮੇਂ ਡੁੱਬਣ ਨਾਲ ਹੋਈ ਨੌਜਵਾਨ ਦੀ ਮੌਤ, ਵੇਖੋ ਵੀਡੀਓ - ਸਰਹਿੰਦ

By

Published : Jul 22, 2019, 10:10 PM IST

ਬਠਿੰਡਾ ਨੇੜੇ ਸਰਹਿੰਦ ਨਹਿਰ ਵਿੱਚ ਇੱਕ ਨੌਜਵਾਨ ਦੀ ਨਹਿਰ 'ਚ ਨਹਾਉਂਦੇ ਸਮੇਂ ਡੁੱਬਣ ਨਾਲ ਮੌਤ ਹੋ ਗਈ। ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਵੀ ਈਟੀਵੀ ਭਾਰਤ ਵੱਲੋਂ ਇਕ ਖ਼ਬਰ ਵੀ ਨਸ਼ਰ ਕੀਤੀ ਗਈ ਸੀ ਕਿ ਕਿਸ ਤਰ੍ਹਾਂ ਪ੍ਰਸ਼ਾਸਨ ਦੇ ਡਰ ਤੋਂ ਬਿਨਾਂ ਨਹਿਰ ਵਿੱਚ ਨੌਜਵਾਨ ਨਹਾਉਂਦੇ ਹਨ ਜਿਸ ਦਾ ਖ਼ਾਮਿਆਜ਼ਾ ਅੱਜ ਇੱਕ ਨੌਜਵਾਨ ਨੂੰ ਭੁਗਤਣਾ ਪਿਆ। ਮ੍ਰਿਤਕ ਦੀ ਪਛਾਣ ਨਰਿੰਦਰ ਵਾਸੀ ਬੀਬੀ ਵਾਲਾ ਵਜੋਂ ਹੋਈ ਹੈ।

ABOUT THE AUTHOR

...view details