PM ਮੋਦੀ ਨੇ ਸਾਂਝੀ ਕੀਤੀ ਸਵੇਰ ਦੀ ਸੈਰ ਦੀ ਵੀਡੀਓ - modi morning walk
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੰਸਟਾਗ੍ਰਾਮ ਉੱਤੇ ਇੱਕ ਖ਼ੂਬਸੂਰਤ ਵੀਡੀਓ ਸਾਂਝੀ ਕੀਤੀ ਹੈ, ਵੀਡੀਓ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰੀ ਪੰਛੀਆਂ ਦੇ ਨਾਲ ਸਮਾਂ ਬਿਤਾਉਂਦੇ ਹੋਏ ਨਜ਼ਰ ਆ ਰਹੇ ਹਨ।