ਬਾਲ ਮਜ਼ਦੂਰੀ ਇੱਕ ਸ਼ਰਾਪ, ਕੌਮਾਂਤਰੀ ਬਾਲ ਮਜ਼ੂਦਰੀ ਵਿਰੋਧੀ ਦਿਵਸ 'ਤੇ ਖ਼ਾਸ ਰਿਪੋਰਟ - 10.1 millon
ਬਾਲ ਮਜ਼ਦੂਰੀ ਸਮਾਜ ਲਈ ਇੱਕ ਲਾਹਨਤ ਹੈ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਇਸ ਦਾ ਖ਼ਾਤਮਾ ਬੜਾ ਹੀ ਜ਼ਰੂਰੀ ਹੈ। ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਵਿੱਚ 10.1 ਮਿਲੀਅਨ ਬੱਚੇ ਬਾਲ ਮਜ਼ਦੂਰੀ ਦਾ ਸ਼ਿਕਾਰ ਹਨ। ਬਾਲ ਮਜ਼ਦੂਰੀ ਦੀ ਸਮੱਸਿਆ ਨੂੰ ਮੱਦੇਨਜ਼ਰ ਰੱਖਦੇ ਸਾਲ 1999 ਵਿੱਚ ਕੌਮਾਂਤਰੀ ਮਜ਼ਦੂਰ ਸੰਗਠਨ ਨੇ ਆਰਥਿਕ ਦੌੜ ਵਿੱਚ ਬੱਚਿਆਂ ਦੇ ਸ਼ੋਸ਼ਣ ਨੂੰ ਰੋਕਣ ਦਾ ਬੀੜਾ ਚੁੱਕਿਆ ਸੀ। ਇਸ ਮਗਰੋਂ ਕੌਮਾਂਤਰੀ ਮਜ਼ਦੂਰ ਸੰਗਠਨ ਨੇ ਹਰ ਸਾਲ 12 ਜੂਨ ਨੂੰ ਕੌਮਾਂਤਰੀ ਪੱਧਰ 'ਤੇ ਬਾਲ ਮਜ਼ਦੂਰ ਦਿਵਸ ਮਨਾਉਣ ਦਾ ਫ਼ੈਸਲਾ ਸਾਲ 2002 ਵਿੱਚ ਲਿਆ ਸੀ।
Last Updated : Jun 12, 2019, 5:45 PM IST