ਪੰਜਾਬ

punjab

ETV Bharat / videos

ਪ੍ਰਧਾਨ ਮੰਤਰੀ ਦੁਆਰਾ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਤੋਂ ਬਆਦ ਪੰਜਾਬ ਸੀਐੱਮ ਦਾ ਬਿਆਨ - ਸੀਐੱਮ ਦਾ ਬਿਆਨ

By

Published : Nov 19, 2021, 7:56 PM IST

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨ ਦੇ ਐਲਾਨ ਤੋਂ ਬਾਅਦ ਕਿਹਾ ਕਿ ਇਹ ਖੇਤੀ ਕਾਨੂੰਨ 2013 ਵਿੱਚ ਬਾਦਲ ਸਰਕਾਰ ਵੱਲੋਂ ਲਿਆਂਦੇ ਗਏ ਸੀ। ਉਹਨਾਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਉਹਨਾਂ ਕਿਹਾ ਕਿ ਇਹ ਖੇਤੀ ਕਾਨੂੰਨ ਨੂੰ ਪੰਜਾਬ ਸਰਕਾਰ ਦੁਆਰਾ ਵਿਧਾਨ ਸਭਾ ਵਿੱਚ ਨਿਰਦੇਸ਼ ਜਾਰੀ ਕਰਵਾਏ ਗਏ ਸਨ ਕਿ ਪੰਜਾਬ ਵਿੱਚ ਇਹ ਕਾਨੂੰਨ ਲਾਗੂ ਨਾ ਕੀਤੇ ਜਾਣ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪਤਾ ਲੱਗ ਗਿਆ ਸੀ ਕਿ ਪੰਜਾਬ ਦੀ ਸਰਕਾਰ ਅਤੇ ਕਿਸਾਨ ਇੱਕ ਪਾਸੇ ਹਨ, ਇਸ ਲਈ ਉਨ੍ਹਾਂ ਨੂੰ ਕਾਨੂੰਨ ਰੱਦ ਕਰਨੇ ਪਏ ਹਨ। ਇਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਕਿਸਾਨੀ ਸੰਘਰਸ਼ ਅੱਗੇ ਸਰਕਾਰ ਨੂੰ ਝੁਕਣਾ ਪਿਆ ਹੈ।

ABOUT THE AUTHOR

...view details