ਪੰਜਾਬ ਬਜਟ 2020 : ਪੰਜਾਬ ਸਰਕਾਰ ਦੇ ਪਿਛਲੇ 2 ਬਜਟਾਂ 'ਚ ਉਦੋਯਗਾਂ ਲਈ ਲੇਖਾ-ਜੋਖਾ
ਆਉਣ ਵਾਲੀ 28 ਫ਼ਰਵਰੀ ਨੂੰ ਕੈਪਟਨ ਸਰਕਾਰ ਆਪਣੇ ਕਾਰਜਕਾਲ ਦਾ ਤੀਜਾ ਬਜਟ ਪੇਸ਼ ਕਰਨ ਜਾ ਰਹੀ ਹੈ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੇ ਪਿਛਲੇ ਦੋਵਾਂ ਬਜਟਾਂ ਦੌਰਾਨ ਪੰਜਾਬ ਦੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਸਨ। ਹੁਣ ਦੇਖਣਾ ਇਹ ਹੋਵੇਗਾ ਕਿ ਮਨਪ੍ਰੀਤ ਸਿੰਘ ਬਾਦਲ ਦੇ ਪਿਟਾਰੇ ਵਿੱਚੋਂ ਕੀ ਨਿਕਲੇਗਾ।