ਦਾਣਾ ਮੰਡੀ ’ਚ ਕਿਸੇ ਵੀ ਤਰ੍ਹਾਂ ਦੀ ਨਜਾਇਜ਼ ਵਸੂਲੀ ਨਹੀਂ ਹੋਵੇਗੀ ਬਰਦਾਸ਼ਤ: ਬ੍ਰਮ ਸ਼ੰਕਰ ਜਿੰਪਾ - ਜਸਵੀਰ ਸਿੰਘ ਰਾਜਾ ਗਿੱਲ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦਾਣਾ ਮੰਡੀ ਪਹੁੰਚ ਕੇ ਰੇਹੜੀ ਅਤੇ ਫੜੀ ਵਾਲਿਆਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਕੈਬਨਿਟ ਮੰਤਰੀ ਵੱਲੋਂ ਐਸ.ਐਸ.ਪੀ. ਨੂੰ ਮੰਡੀ ’ਚ ਗੁੰਡਾਗਰਦੀ ਰੋਕਣ ਲਈ ਐਕਸ਼ਨ ਲੈਣ ਦੇ ਦਿੱਤੇ ਨਿਰਦੇਸ਼ ਗਏ ਹਨ। ਮਾਰਕੀਟ ਕਮੇਟੀ ਦੇ ਸਕੱਤਰ ਨੂੰ ਹਦਾਇਤ ਦਿੰਦਿਆ ਠੇਕੇਦਾਰਾਂ ਦੁਆਰਾ ਤੈਅ ਫੀਸ ਲੈਣ ਲਈ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
Last Updated : Feb 3, 2023, 8:21 PM IST