ਅਦਾਕਾਰ ਆਸ਼ੀਸ਼ ਵਿਦਿਆਰਥੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ - bollywood news
ਬਾਲੀਵੁੱਡ ਅਦਾਕਾਰ ਆਸ਼ੀਸ਼ ਵਿਦਿਆਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਹ ਆਪਣੇ ਪਰਿਵਾਰ ਦੇ ਨਾਲ ਇਥੇ ਅੰਮ੍ਰਿਤਸਰ ਘੁੰਮਣ ਆਏ ਸਨ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਇੱਥੇ ਪੁੱਜ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਮਿਲਦੀ ਹੈ। ਉਨ੍ਹਾਂ ਹੋਰ ਕੀ ਕੀ ਕਿਹਾ ਜਾਣਨ ਲਈ ਵੇਖੋ ਵੀਡੀਓ...