ਮਹਾਤਮਾ ਗਾਂਧੀ ਨੂੰ ਅੰਮ੍ਰਿਤਸਰ ਪ੍ਰਸ਼ਾਸਨ ਨੇ ਦਿੱਤੀ ਸ਼ਰਧਾਂਜ਼ਲੀ - Mahatma Gandhi death date
ਮਹਾਤਮਾ ਗਾਂਧੀ ਦੀ ਬਰਸੀ ਮੌਕੇ ਅੰਮ੍ਰਿਤਸਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕੀਤੇ । ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵ ਦੁਲਾਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮਹਾਤਮਾ ਗਾਂਧੀ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਕਿਹਾ ਕਿ ਪੁਲਿਸ ਨੇ ਵੀ ਇਸ ਮੌਕੇ ਰਾਸ਼ਟਰਪਿਤਾ ਨੂੰ ਸਲਾਮੀ ਦਿੱਤੀ ਹੈ।