ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਨੌਜਵਾਨਾਂ ਨੂੰ ਕੀਤਾ ਕਾਬੂ - amritsar news
ਅੰਮ੍ਰਿਤਸਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਇਹ ਨੌਜਵਾਨ ਹਥਿਆਰਾਂ ਦੇ ਜ਼ੋਰ 'ਤੇ ਲੋਕਾਂ ਕੋਲੋਂ ਲੁੱਟ-ਮਾਰ ਕਰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਕੋਲੋਂ ਪੰਜ ਗ੍ਰਾਮ ਹੈਰੋਇਨ, ਇੱਕ ਸਵਿਫਟ ਕਾਰ, ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।