ਪੰਜਾਬ

punjab

By

Published : Jun 8, 2020, 8:34 PM IST

ETV Bharat / videos

ਅੰਮ੍ਰਿਤਸਰ ਪੁਲਿਸ ਨੇ 315 ਬੋਰ ਦੇ ਪਿਸਤੌਲ ਸਮੇਤ ਨਾਮੀ ਅਪਰਾਧੀ ਕਾਕਾ ਇੰਦਰਪੁਰੀਆ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਪੁਲਿਸ ਨੇ ਨਾਮੀ ਅਪਰਾਧੀ ਕੁਲਵਿੰਦਰ ਸਿੰਘ ਉਰਫ ਕਾਕਾ ਇੰਦਰਪੁਰੀਆ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਛਾਉਣੀ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਕਾਕਾ ਇੰਦਰਪੁਰੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਏਸੀਪੀ ਦੇਵਦੱਤ ਸ਼ਰਮਾ ਨੇ ਦੱਸਿਆ ਕਿ ਕਾਕਾ ਇੰਦਰਪੁਰੀਆ ਤੋਂ 315 ਬੋਰ ਦਾ ਦੇਸੀ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ABOUT THE AUTHOR

...view details