ਪੰਜਾਬ

punjab

By

Published : Oct 7, 2020, 10:57 PM IST

ETV Bharat / videos

ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ

ਤਰਨਤਾਰਨ: ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਝਬਾਲ ਦੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਬਹੁਤ ਸ਼ਰਧਾ ਤੇ ਉਤਸ਼ਾਹਪੁਰਵਕ ਮਨਾਇਆ ਗਿਆ। ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਹਜ਼ਾਰਾਂ ਦੀ ਤਦਾਦ ਵਿੱਚ ਸੰਗਤਾਂ ਨੇ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਜੋੜ ਮੇਲੇ ਦੇ ਸਬੰਧ 'ਚ ਅੱਜ ਸਵੇਰੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ABOUT THE AUTHOR

...view details