ਪ੍ਰਮੇਸ਼ਵਰ ਦੁਆਰ 'ਚ ਕੋਰੋਨਾ ਵਾਇਰਸ ਦੇ ਰਹਿ ਸਕਣਗੇ 100 ਮਰੀਜ਼: ਢੱਡਰੀਆਂਵਾਲਾ - patiala news
ਕੋਰੋਨਾ ਵਾਇਰਸ ਦੇ ਵੱਧਦੇ ਖ਼ਤਰੇ ਨੂੰ ਦੇਖਦੇ ਹੋਏ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਸਿਹਤ ਮੰਤਰਾਲੇ ਤੇ ਪੰਜਾਬ ਸਰਕਾਰ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਵਿੱਚ ਉਨ੍ਹਾਂ ਲਿਖਿਆ ਕਿ ਜੇਕਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਜ਼ਿਆਦਾ ਹੁੰਦੀ ਹੈ ਤਾਂ ਉਨ੍ਹਾਂ ਵੱਲੋਂ ਪ੍ਰਮੇਸ਼ਵਰ ਦੁਆਰ ਵਿੱਚ ਤਕਰੀਬਨ 100 ਮਰੀਜ਼ਾਂ ਦੇ ਰੱਖਣ ਦਾ ਇੰਤਜ਼ਾਮ ਕੀਤਾ ਗਿਆ ਹੈ।