ਪੁਰਾਣੀ ਰੰਜਿਸ਼ ਦੇ ਚੱਲਦੇ ਨੌਜਵਾਨਾਂ ’ਤੇ ਹਮਲਾ, ਦੇਖੋ ਵੀਡੀਓ - ਸੀਸੀਟੀਵੀ
ਅੰਮ੍ਰਿਤਸਰ: ਪੁਰਾਣੀ ਰੰਜਿਸ਼ ਨੂੰ ਲੈਕੇ ਜ਼ਿਲ੍ਹੇ ਦੀ ਨਹਿਰੂ ਕਾਲੋਨੀ ਵਿੱਚ ਰਹਿਣ ਵਾਲੇ ਨੌਜਵਾਨਾਂ ਨੇ ਕੁਝ ਨੌਜਵਾਨਾਂ ਨੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦਈਏ ਕਿ ਦੇਰ ਰਾਤ ਕੁਝ ਨੌਜਵਾਨਾਂ ਨੇ ਕ੍ਰਿਸ਼ਨਾ ਨਾਂ ਦੇ ਨੌਜਵਾਨ ਦੇ ਘਰ ’ਤੇ ਇੱਟਾਂ ਤੇ ਪੱਥਰਾਂ ਨਾਲ ਹਮਲਾ ਕਰ ਦਿੱਤੇ ਤੇ ਫੇਰ ਫਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।