ਅੰਮ੍ਰਿਤਸਰ ਦੇ ਲੋਕਾਂ ਨੇ ਸੁਣੀ ਪੀਐਮ ਮੋਦੀ ਦੀ 'ਮਨ ਕੀ ਬਾਤ' - ਅਕਾਸ਼ਵਾਣੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਕਾਸ਼ਵਾਣੀ 'ਤੇ ਕੋਰੋਨਾ ਵਾਇਰਸ ਸਬੰਧੀ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ' ਕੀਤੀ। ਇਸ ਮੌਕੇ ਅੰਮ੍ਰਿਤਸਰ ਵਾਸੀਆਂ ਨੇ ਵੀ ਉਨ੍ਹਾਂ ਦੀਆਂ ਗੱਲਾਂ ਨੂੰ ਸੁਣਿਆ। ਭਾਜਪਾ ਆਗੂ ਤਰੁਣ ਚੁੱਘ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।