ਪੰਜਾਬ

punjab

By

Published : Aug 8, 2020, 5:10 AM IST

ETV Bharat / videos

ਰੂਪਨਗਰ: ਭਾਜਪਾ ਯੁਵਾ ਮੋਰਚਾ ਨੇ ਕੀਤਾ ਰੋਸ ਮੁਜ਼ਾਹਰਾ

ਰੂਪਨਗਰ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਪ੍ਰਧਾਨ ਭਾਨੂੰ ਪ੍ਰਤਾਪ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਨੰਗਲ ਵਿੱਚ ਭਾਜਪਾ ਯੁਵਾ ਮੋਰਚਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਹ ਰੋਸ ਪ੍ਰਦਰਸ਼ਨ ਪਿਛਲੇ ਦਿਨੀਂ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਨੂੰ ਲੈ ਕੇ ਕੀਤਾ ਗਿਆ।

ABOUT THE AUTHOR

...view details