ਆਜ਼ਾਦੀ ਦਿਵਸ ਮੌਕੇ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਤਰਨ ਤਾਰਨ ਵਿਖੇ ਲਹਿਰਾਇਆ ਤਿਰੰਗਾ - ਲਹਿਰਾਇਆ ਤਿਰੰਗਾ
ਤਰਨਤਾਰਨ: ਦੇਸ਼ ਦੇ 74ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਦੇ ਕੈਬਿਨੇਟ ਮੰਤਰੀ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ ਨੇ ਤਰਨ ਤਾਰਨ ਵਿਖੇ ਤਿਰੰਗਾ ਲਹਿਰਾਇਆ। ਇਸ ਮੌਕੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।