ਚੰਡੀਗੜ੍ਹ ਵਿੱਚ ਲੋਕ ਕਰ ਰਹੇ ਕਰਫਿਊ ਦੀ ਉਲੰਘਣਾ - ਵਿੱਚ ਕਰਫਿਊ ਦੀ ਉਲੰਘਣਾ
ਚੰਡੀਗੜ੍ਹ: ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾ ਨੂੰ ਰੋਕਣ ਲਈ ਕਰਫਿਊ ਲਗਾਇਆ ਹੋਇਆ ਹੈ। ਇਸੇ ਦੌਰਾਨ ਸ਼ਹਿਰ ਵਿੱਚ ਕਰਫਿਊ ਦੀ ਉਲੰਘਣਾ ਦੀਆਂ ਆਮ ਹੀ ਵੇਖਣ ਨੂੰ ਮਿਲ ਰਹੀ ਹੈ। ਸ਼ਹਿਰ ਦੀਆਂ ਸੜਕਾਂ ਅਤੇ ਬਜ਼ਾਰਾਂ 'ਚ ਸਵੇਰੇ ਸਮੇਂ ਆਮ ਹੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਘੁੰਮਦੇ ਹੋਏ ਵੇਖਿਆ ਜਾ ਸਕਦਾ ਹੈ। ਇਸ ਦੌਰਾਨ ਆਮ ਲੋਕਾਂ ਵੱਲੋਂ ਕੋਰੋਨਾ ਤੋਂ ਬਚਾਅ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਵੀ ਸਹੀ ਤਰੀਕੇ ਨਾਲ ਨਹੀਂ ਕੀਤੀ ਜਾ ਰਹੀ।