ਪੰਜਾਬ

punjab

By

Published : Oct 2, 2020, 6:53 PM IST

ETV Bharat / videos

ਕਾਂਗਰਸੀਆਂ ਨੇ ਮਹਾਤਮਾ ਗਾਂਧੀ ਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਜਲੀ

ਜਲੰਧਰ: ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਮੌਕੇ ਤੇ ਦੇਸ਼ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਯੰਤੀ ਮੌਕੇ ਜਲੰਧਰ ਕਾਂਗਰਸ ਵੱਲੋਂ ਦੋਵੇਂ ਮਹਾਨ ਆਗੂਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਲੋਕ ਸਭਾ ਮੈਂਬਰ ਸੰਤੋਖ ਚੌਧਰੀ ਤੇ ਵਿਧਾਇਕ ਜੂਨੀਅਰ ਬਾਵਾ ਹੈਨਰੀ ਵੀ ਪਹੁੰਚੇ।

ABOUT THE AUTHOR

...view details