ਬਾਰ ਐਸੋਈਸ਼ੈਸਨ ਵੱਲੋਂ ਲਗਾਇਆ ਗਿਆ ਕੋਰੋਨਾ ਵੈਕਸੀਨ ਕੈਂਪ
ਸਿਹਤ ਪ੍ਰਤੀ ਸਤਰਕਤਾ ਦਿਖਾਉਂਦਿਆਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਕਰੋਨਾ ਵੈਕਸੀਨ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਬਾਰ ਐਸ਼ੋਸੀਏਸ਼ਨ ਦੇ ਸਾਰੇ ਹੀ ਮੈਬਰਾਂ, ਆਗੂਆ ਅਤੇ ਅਹੁਦੇਦਾਰਾਂ ਵਲੋਂ ਇਥੇ ਪਹੁੰਚ ਕੇ ਆਪਣੀ ਰਜਿਸਟਰੇਸ਼ਨ ਕਰਵਾਉਂਦਿਆਂ ਕੋਰੋਨਾ ਵੈਕਸੀਨ ਦੀ ਡੋਜ਼ ਲਗਵਾਈ।