ਸੀਪੀਐਮ ਨੇ ਮਨਾਇਆ ਕਮਿਊਨਿਸਟ ਪਾਰਟੀ ਦਾ 100ਵਾਂ ਸਥਾਪਨਾ ਦਿਵਸ - ਹਿੰਦ ਕਮਿਊਨਿਸਟ ਪਾਰਟੀ ਦੀ 100ਵਾਂ ਸਥਾਪਨਾ
ਬਠਿੰਡਾ: ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਬਠਿੰਡਾ ਇਕਾਈ ਵੱਲੋਂ ਹਿੰਦ ਕਮਿਊਨਿਸਟ ਪਾਰਟੀ ਦੀ 100ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪਾਰਟੀ ਕਾਰਕੁੰਨਾਂ ਨੇ ਮਜ਼ਦੂਰ ਕਿਸਾਨਾਂ ਦੇ ਹੱਕਾਂ ਦੀ ਲੜਾਈ ਨੂੰ ਹੋਰ ਜ਼ੋਰਦਾਰ ਤਰੀਕੇ ਨਾਲ ਲੜਣ ਦਾ ਅਹਿਦ ਲਿਆ।